Psalms 56:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਓਹ ਤੇਰੀ ਵਹੀ ਵਿੱਚ ਨਹੀਂ ਹਨॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।