Psalms 57:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਕਾਸ਼ਾਂ ਨਾਲੋਂ ਵੀ ਉੱਚਾ ਹੈ। ਉਸਦੀ ਸ਼ਾਨ ਧਰਤੀ ਨੂੰ ਕੱਜਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!