Psalms 57:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਵਰਗ ਵਿੱਚੋਂ, ਮੇਰੀ ਸਹਾਇਤਾ ਕਰਦਾ ਅਤੇ ਮੈਨੂੰ ਬਚਾਉਂਦਾ ਹੈ। ਉਸ ਨੇ ਉਨ੍ਹਾਂ ਲੋਕਾਂ ਨੂੰ ਹਰਾਇਆ ਜੋ ਮੈਨੂੰ ਦੁੱਖ ਦਿੰਦੇ ਹਨ। ਪਰਮੇਸ਼ੁਰ ਆਪਣਾ ਸੱਚਾ ਪਿਆਰ ਮੇਰੇ ਲਈ ਦਰਸ਼ਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸੁਰਗੋਂ ਘੱਲ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ।। ਸਲਹ।। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਸਲਹ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।