Psalms 57:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਬਬਰ ਸ਼ੇਰਾਂ ਵਿੱਚ ਹੈ, ਮੈਂ ਭਾਂਬੜਾਂ ਵਿੱਚ ਅਰਥਾਤ ਆਦਮ ਵੰਸੀਆਂ ਵਿੱਚ ਲੇਟਾਂਗਾ, ਜਿਨ੍ਹਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਰਸਨਾ ਤਿੱਖੀ ਤਲਵਾਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।