Psalms 57:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਵੈਰੀਆਂ ਨੇ ਮੇਰੇ ਲਈ ਜਾਲ ਵਿਛਾਇਆ ਹੈ ਉਹ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ। ਉਨ੍ਹਾਂ ਨੇ ਮੇਰੇ ਡਿੱਗਣ ਲਈ ਡੂੰਘਾ ਟੋਆ ਪੁੱਟਿਆ ਹੈ, ਪਰ ਉਹ ਖੁਦ ਹੀ ਇਸ ਵਿੱਚ ਡਿੱਗ ਪਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ ਤਿਆਰ ਕੀਤਾ, ਮੇਰੀ ਜਾਨ ਝੁਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਓਹ ਆਪ ਉਸ ਵਿੱਚ ਡਿੱਗ ਪਏ ਹਨ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ।