Psalms 57:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਆਤਮਾ ਜਾਗ ਪੈ। ਸਾਜੋ ਅਤੇ ਸਾਰੰਗੀਉ ਆਪਣਾ ਸੰਗੀਤ ਸ਼ੁਰੂ ਕਰੋ। ਆਓ ਸਵੇਰ ਨੂੰ ਜਗਾਈਏ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਮਹਿਮਾ, ਜਾਗ! ਹੇ ਸਤਾਰ ਤੇ ਬਰਬਤ ਜਾਗੋ! ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ!