Psalms 57:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਾਲਕ ਮੈਂ ਤੁਹਾਡੀ ਸਾਰਿਆਂ ਲਈ ਉਸਤਤਿ ਕਰਦਾ ਹਾਂ। ਮੈਂ ਹਰ ਇੱਕ ਕੌਮ ਲਈ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਉੱਮਤਾਂ ਵਿੱਚ ਤੇਰਾ ਭਜਨ ਕੀਰਤਨ ਕਰਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੌਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ!