Psalms 58:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਨਿਆਂਕਾਰੋ, ਤੁਸੀਂ ਆਪਣੇ ਨਿਰਣਿਆਂ ਵਿੱਚ ਨਿਰਪੱਖ ਨਹੀਂ ਹੋ। ਤੁਸੀਂ ਲੋਕਾਂ ਦਾ ਨਿਆਂ ਨਿਰਪੱਖਤਾ ਨਾਲ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਬਲਵਾਨ ਸੁਆਮੀਓ, ਕੀ ਤੁਸੀਂ ਸੁੱਚ ਮੁੱਚ ਧਰਮ ਨਾਲ ਬੋਲਦੇ ਹੋॽ ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਉਂ ਕਰਦੇ ਹੋॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬਲਵਾਨ ਸ਼ਾਸਕੋ, ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?