Psalms 58:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਚੰਗਾ ਵਿਅਕਤੀ ਉਦੋਂ ਬਹੁਤ ਖੁਸ਼ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੀਆਂ ਦੁਸ਼ਟ ਕਰਨੀਆਂ ਲਈ ਜਿਹੜੀਆਂ ਉਨ੍ਹਾਂ ਨੇ ਕੀਤੀਆਂ, ਦੰਡ ਮਿਲਦਿਆਂ ਦੇਖੇਗਾ। ਉਹ ਇੱਕ ਸਿਪਾਹੀ ਦੀ ਤਰ੍ਹਾਂ ਹੋਵੇਗਾ ਜਿਸਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਚਰਨ ਧੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।