Psalms 58:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਵਾਪਰੇਗਾ, ਲੋਕ ਆਖਣਗੇ, “ਚੰਗੇ ਲੋਕਾਂ ਨੂੰ ਸੱਚਮੁੱਚ ਇਨਾਮ ਦਿੱਤਾ ਗਿਆ ਹੈ। ਇੱਥੇ ਸੱਚਮੁੱਚ ਦੁਨੀਆਂ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਮੌਜੂਦ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਉਂ ਕਰਦਾ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!