Psalms 58:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਹੀਂ, ਤੁਸੀਂ ਸਿਰਫ਼ ਬਦੀਆਂ ਬਾਰੇ ਸੋਚਦੇ ਹੋ। ਤੁਸੀਂ ਇਸ ਦੇਸ਼ ਵਿੱਚ ਹਿੰਸੱਕ ਜ਼ੁਰਮ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅੰਨ੍ਹੇਰ ਤੋਲ ਦਿੰਦੇ ਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?