Psalms 58:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਬਦਕਾਰ ਬੰਦਿਆਂ ਨੇ ਮੰਦੇ ਕਾਰ ਜਨਮ ਤੋਂ ਹੀ ਸ਼ੁਰੂ ਕਰ ਦਿੱਤੇ ਸਨ। ਜਨਮ ਤੋਂ ਹੀ ਉਹ ਝੂਠੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਓਹ ਜੰਮਦੇ ਸਾਰ ਹੀ ਝੂਠ ਬੋਲ ਬੋਲ ਕੇ ਭਟਕ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।