Psalms 58:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ ਉਹ ਲੋਕ ਬਬਰ ਸ਼ੇਰਾਂ ਵਰਗੇ ਹਨ। ਇਸ ਲਈ ਯਹੋਵਾਹ ਉਨ੍ਹਾਂ ਦੇ ਦੰਦ ਤੋੜ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਉਨ੍ਹਾਂ ਦਿਆਂ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਯਹੋਵਾਹ, ਜੁਆਨ ਬਬਰ ਸ਼ੇਰਾਂ ਦੀਆਂ ਹੁੱਡਾਂ ਨੂੰ ਪੁੱਟ ਸੁੱਟ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।