Psalms 58:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਨਾਲਿਆਂ ਵਿੱਚੋਂ ਪਾਣੀ ਵਾਂਗ ਅਲੋਪ ਹੋ ਜਾਣ। ਉਨ੍ਹਾਂ ਨੂੰ ਜੰਗਲੀ ਘਾਹ ਦੇ ਵਾਂਗ ਕੁਚਲੇ ਜਾਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਵਗਦੇ ਪਾਣੀ ਵਾਂਙੁ ਰਹਿ ਜਾਣ, ਜਦ ਉਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਮਾਨੋ, ਟੋਟੇ ਟੋਟੇ ਹੋ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ!