Psalms 58:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਪਿਘਲ ਜਾਣ ਦਿਉ ਜਿਵੇਂ ਕਿ ਉਹ ਘੋਗਿਆਂ ਵਾਂਗ ਤੁਰਦੇ ਹਨ। ਉਨ੍ਹਾਂ ਨੂੰ ਉਸ ਬੱਚੇ ਵਾਂਗ ਸੂਰਜ ਦੀ ਰੌਸ਼ਨੀ ਨਾ ਵੇਖਣ ਦਿਉ ਜਿਹੜਾ ਮੁਰਦਾ ਜੰਮਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਘੋਗੇ ਵਾਂਙੁ ਹੋਣ ਜੋ ਗਲ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭ ਪਾਤ ਵਾਂਙੁ ਜਿਸ ਸੂਰਜ ਨਹੀਂ ਵੇਖਿਆ!।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!