Psalms 58:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ। ਜਿਹੜੇ ਅੱਗ ਉੱਤੇ ਰੱਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।