Psalms 59:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਨੂੰ ਮੇਰੇ ਵੈਰੀਆਂ ਕੋਲੋਂ ਬਚਾ ਲੈ। ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੋ ਜਿਹੜੇ ਮੇਰੇ ਨਾਲ ਲੜਨ ਲਈ ਆਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉੱਚਿਆਈ ਤੇ ਰੱਖ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉਚਿਆਈ ਤੇ ਰੱਖ!