Psalms 59:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮੈਨੂੰ ਪਿਆਰ ਕਰਦਾ ਹੈ, ਅਤੇ ਉਹ ਮੇਰੀ ਜਿੱਤ ਲਈ ਸਹਾਇਤਾ ਕਰੇਗਾ। ਉਹ ਵੈਰੀਆਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫ਼ਤਹ ਵਿਖਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।