Psalms 59:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਜੇਕਰ ਤੁਸੀਂ ਉਨ੍ਹਾਂ ਨੂੰ ਸਿਰਫ਼ ਮਾਰੋਂਗੇ ਸ਼ਾਇਦ ਮੇਰੇ ਲੋਕ ਭੁੱਲ ਜਾਣ। ਇਸ ਲਈ ਮੇਰੇ ਮਾਲਕ ਅਤੇ ਰੱਖਿਅਕ, ਉਨ੍ਹਾਂ ਨੂੰ ਖਿੰਡਾ ਦਿਉ ਅਤੇ ਉਨ੍ਹਾਂ ਨੂੰ ਆਪਣੀ ਸ਼ਕਤੀ ਨਾਲ ਹਰਾ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੁ, ਸਾਡੀ ਢਾਲ, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!