Psalms 59:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਆਪਣੇ ਕਹਿਰ ਨਾਲ ਤਬਾਹ ਕਰ ਦਿਉ। ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਉ। ਫ਼ੇਰ ਦੁਨੀਆਂ ਦੇ ਸਾਰੇ ਲੋਕ ਜਾਣ ਲੈਣਗੇ ਕਿ ਪਰਮੇਸ਼ੁਰ ਇਸਰਾਏਲ ਵਿੱਚ ਰਾਜ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, - ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ!।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ।