Psalms 59:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੰਦੇ ਲੋਕ ਸ਼ਾਮ ਨੂੰ ਭੌਕਦੇ ਕੁੱਤਿਆਂ ਵਾਂਗ ਘੁੰਮਦੇ ਸ਼ਹਿਰ ਅੰਦਰ ਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਤਰਕਾਲਾ ਨੂੰ ਮੁੜ ਆਣ ਕੇ ਕੁੱਤੇ ਵਾਂਙੁ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।