Psalms 59:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਵੇਰੇ, ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ। ਮੈਂ ਤੇਰੇ ਪਿਆਰ ਵਿੱਚ ਆਨੰਦ ਮਾਣਾਂਗਾ। ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ। ਅਤੇ ਜਦੋਂ ਮੁਸੀਬਤਾਂ ਆਉਂਦੀਆਂ ਹਨ ਤੁਸੀਂ ਹੀ ਮੇਰੀ ਸ਼ਰਨ ਹੋਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੇਰੀ ਸਮੱਰਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਹ ਰਿਹਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।