Psalms 59:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ। ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।