Psalms 59:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੰਦੇ ਕਾਰੇ ਕਰਦੇ ਹਨ। ਮੈਨੂੰ ਉਨ੍ਹਾਂ ਕਾਤਲਾਂ ਕੋਲੋਂ ਬਚਾਉ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾ ਤੋਂ ਮੈਨੂੰ ਬੱਚਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ!