Psalms 59:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕੁਝ ਵੀ ਗਲਤ ਨਹੀਂ ਕੀਤਾ, ਪਰ ਮੈਨੂੰ ਮਾਰਨ ਲਈ ਨੱਸੇ ਆਏ ਹਨ। ਯਹੋਵਾਹ ਆਉ, ਖੁਦ ਆਪਣੀਆਂ ਅੱਖਾਂ ਨਾਲ ਵੇਖੋ?
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਬਦੀ ਤੋਂ ਬਿਨਾ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!