Psalms 59:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਸਰਾਏਲ ਦੇ ਪਰਮੇਸ਼ੁਰ, ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਹੋ। ਉੱਠੋ ਅਤੇ ਉਨ੍ਹਾਂ ਲੋਕਾਂ ਨੂੰ ਦੰਡ ਦੇਵੋ। ਉਨ੍ਹਾਂ ਦੁਸ਼ਟ ਗੱਦਾਰਾਂ ਉੱਤੇ ਤਰਸ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ!।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।