Psalms 59:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਮੰਦੇ ਲੋਕ ਕੁੱਤਿਆਂ ਵਰਗੇ ਹਨ ਜਿਹੜੇ ਸ਼ਾਮ ਨੂੰ ਸ਼ਹਿਰ ਅੰਦਰ ਭੌਕਦੇ ਹੋਏ ਅਵਾਰਾ ਘੁੰਮਦੇ ਆ ਵੜਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤਰਕਾਲਾਂ ਨੂੰ ਮੁੜ ਆਣ ਕੇ ਕੁੱਤੇ ਵਾਂਙੁ ਭੌਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।