Psalms 59:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀਆਂ ਗਾਲ੍ਹਾਂ ਅਤੇ ਧਮਕੀਆਂ ਸੁਣੋ। ਉਹ ਬੜੀਆਂ ਜ਼ੁਲਮੀ ਗੱਲਾਂ ਆਖਦੇ ਹਨ ਅਤੇ ਇਹ ਵੀ ਖਿਆਲ ਨਹੀਂ ਕਰਦੇ ਕਿ ਉਨ੍ਹਾਂ ਨੂੰ ਕੌਣ ਸੁਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਓਹ ਆਪਣੇ ਮੂਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?