Psalms 59:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਇਨ੍ਹਾਂ ਉੱਤੇ ਹੱਸੋ। ਇਨ੍ਹਾਂ ਲੋਕਾਂ ਦਾ ਮਜ਼ਾਕ ਉਡਾਉ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।