Psalms 6:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈਂ ਕੁਮਲਾ ਰਿਹਾ ਹਾਂ। ਹੇ ਯਹੋਵਾਹ, ਮੈਨੂੰ ਚੰਗਿਆਂ ਕਰ ਕਿਉਂ ਜੋ ਮੇਰੀਆਂ ਹੱਡੀਆਂ ਬਿਆਕਲ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।