Psalms 6:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਵੀ ਅੱਤ ਬਿਆਕਲ ਹੈ, ਅਤੇ ਤੂੰ ਯਹੋਵਾਹ, ਕਦੋ ਤੀਕॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ?