Psalms 6:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ। ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਅੰਝੂਆ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।