Psalms 6:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ ਗਈਆਂ, ਓਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।