Psalms 60:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਪਰਮੇਸ਼ੁਰ ਹੀ ਸਾਨੂੰ ਮਜ਼ਬੂਤ ਬਣਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਹੀ ਸਾਡੇ ਵੈਰੀਆਂ ਨੂੰ ਹਰਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!