Psalms 60:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਧਰਤੀ ਹਿਲਾ ਦਿੱਤੀ ਹੈ ਅਤੇ ਖੋਲ੍ਹਕੇ ਖਲਾਰ ਦਿੱਤੀ ਹੈ। ਸਾਡੀ ਦੁਨੀਆਂ ਬਿੱਖਰਦੀ ਜਾ ਰਹੀ ਹੈ। ਦਯਾ ਕਰੋ ਅਤੇ ਇਸ ਨੂੰ ਥਾਂ ਸਿਰ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਧਰਤੀ ਨੂੰ ਕੰਬਣੀ ਲਾਈ, ਤੈਂ ਉਹ ਨੂੰ ਪਾੜ ਦਿੱਤਾ ਹੈ ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਉਹ ਡੋਲਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ!