Psalms 60:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਬੰਦਿਆਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ ਹਨ। ਅਸੀਂ ਡਿੱਗਦੇ, ਲੜਖੜ੍ਹਾਉਂਦੇ ਸ਼ਰਾਬੀ ਆਦਮੀਆਂ ਵਰਗੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।