Psalms 60:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸਾਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਸੀ ਜਿਹੜੇ ਤੁਹਾਨੂੰ ਪੂਜਦੇ ਹਨ। ਹੁਣ ਉਹ ਵੈਰੀਆਂ ਤੋਂ ਬਚਕੇ ਨਿਕਲ ਸੱਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੇ ਭੈ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਭਈ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।