Psalms 60:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀ ਮਹਾਨ ਸ਼ਕਤੀ ਵਰਤੋਂ ਅਤੇ ਸਾਨੂੰ ਬਚਾਉ। ਮੇਰੀ ਪ੍ਰਾਰਥਨਾ ਸੁਣੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਤੁਸੀ ਪਿਆਰ ਕਰਦੇ ਹੋਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹਥ ਨਾਲ ਬਚਾ ਲੈ ਤੇ ਸਾਨੂੰ ਉੱਤਰ ਦੇਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!