Psalms 60:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਲਆਦ ਤੇ ਮਾਨਾਸੇਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਗਿਲਆਦ ਮੇਰਾ ਹੈ,ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,