Psalms 60:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ। ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜ੍ਹਾਵਾਂ ਚੁੱਕੇਗਾ। ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, - ਹੇ ਫਲਿਸਤ, ਤੂੰ ਮੇਰਾ ਨਾਰਾ ਮਾਰ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ!