Psalms 60:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਤਿਆਗ ਦਿੱਤਾ। ਤੁਸੀਂ ਸਾਡੀ ਫ਼ੌਜ ਨਾਲ ਨਹੀਂ ਗਏ। ਇਸ ਲਈ ਮਜ਼ਬੂਤ ਸੁਰੱਖਿਅਤ ਸ਼ਹਿਰ ਵੱਲ ਨੂੰ ਮੇਰੀ ਅਗਵਾਈ ਕੌਣ ਕਰੇਗਾ। ਇਡੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਕੌਣ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਮੈਨੂੰ ਉਸ ਫ਼ਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾॽ ਕੌਣ ਅਦੋਮ ਤੱਕ ਮੇਰੀ ਅਗਵਾਈ ਕਰੇਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?