Psalms 61:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੇਰੇ ਪ੍ਰਾਰਥਨਾ ਗੀਤ ਨੂੰ ਸੁਣੋ। ਮੇਰੀ ਪ੍ਰਾਰਥਨਾ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਮੇਰਾ ਚਿੱਲਾਉਣਾ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ!