Psalms 61:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕਿੱਥੇ ਵੀ, ਕਿੰਨਾ ਵੀ ਕਮਜ਼ੋਰ ਹੋਵਾਂ ਮੈਂ ਸਹਾਇਤਾ ਲਈ ਤੁਹਾਨੂੰ ਪੁਕਾਰਾਂਗਾ। ਮੈਨੂੰ ਬਹੁਤ ਉੱਚਾ ਸੁਰੱਖਿਅਤ ਥਾਂ ਉੱਤੇ ਲੈ ਜਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਮਨ ਦੇ ਨਢਾਲ ਹੋਣ ਵਿੱਚ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,