Psalms 61:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਨੂੰ ਲੰਮਾ ਜੀਵਨ ਦਿਉ। ਉਸ ਨੂੰ ਸਦਾ ਲਈ ਜਿਉਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓ ਪੀੜ੍ਹੀ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।