Psalms 61:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਸਦਾ ਲਈ ਪਰਮੇਸ਼ੁਰ ਸੰਗ ਜਿਉਣ ਦਿਉ। ਆਪਣੇ ਸੱਚੇ ਪਿਆਰ ਨਾਲ ਉਸ ਦੀ ਰੱਖਿਆ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੀਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਭਈ ਓਹ ਉਸ ਦੀ ਰੱਛਿਆ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।