Psalms 61:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਸਦਾ-ਸਦਾ ਤੁਹਾਡੇ ਨਾਮ ਦੀ ਉਸਤਤਿ ਕਰਾਂਗਾ। ਹਰ ਰੋਜ਼ ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਭਈ ਮੈਂ ਨਿਤਾ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।