Psalms 62:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਕੁਝ ਵੀ ਹੋਵੇ, ਮੇਰੀ ਆਤਮਾ ਸਬਰ ਨਾਲ ਪਰਮੇਸ਼ੁਰ ਲਈ ਇੰਤਜ਼ਾਰ ਕਰਦੀ ਹੈ। ਮੈਨੂੰ ਬਚਾਉਣ ਵਾਸਤੇ ਮੈਨੂੰ ਆਪਣੀ ਮੁਕਤੀ ਉਸਤੋਂ ਹੀ ਮਿਲਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਪਰਮੇਸ਼ੁਰ ਹੀ ਦੇ ਅੱਗੇ ਚੁੱਪ ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ।