Psalms 62:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, ਇੱਥੇ ਇੱਕੋ ਹੀ ਚੀਜ਼ ਹੈ ਜਿਸ ਉੱਤੇ ਤੁਸੀਂ ਨਿਰਭਰ ਕਰ ਸੱਕਦੇ ਹੋਂ ਅਤੇ ਮੈਨੂੰ ਇਸ ਉੱਤੇ ਵਿਸ਼ਵਾਸ ਹੈ, “ਪਰਮੇਸ਼ੁਰ ਵੱਲੋਂ ਮਜ਼ਬੂਤੀ ਆਉਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਇੱਕ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ ਹੈ, ਭਈ ਸਮਰੱਥਾ ਪਰਮੇਸ਼ੁਰ ਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਇੱਕੋ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ, ਕਿ ਸਮਰੱਥਾ ਪਰਮੇਸ਼ੁਰ ਦੀ ਹੈ।