Psalms 62:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰੱਖਿਆ ਦਾ ਟਿਕਾਣਾ ਹੈ। ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸੱਕਦੀ।
Punjabi Bible 2016 - ਪਵਿੱਤਰ ਬਾਈਬਲ O.V.
ਉਹੋ ਹੀ ਮੇਰੀ ਚਟਾਨ ਅਤੇ ਮੇਰਾ ਬਚਾਓ ਹੈ, ਉਹ ਮੇਰਾ ਉੱਚਾ ਗੜ੍ਹ ਹੈ, ਮੈਂ ਬਹੁਤਾ ਨਾ ਡੋਲਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹ ਮੇਰਾ ਉੱਚਾ ਗੜ੍ਹ ਹੈ, ਮੈਂ ਬਹੁਤਾ ਨਾ ਡੋਲਾਂਗਾ।