Psalms 62:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਕੋਲ ਮਹੱਤਵਪੂਰਣ ਦਰਜੇ ਹੋਣ ਦੇ ਬਾਵਜੂਦ ਵੀ ਉਹ ਲੋਕ ਮੈਨੂੰ ਤਬਾਹ ਕਰਨ ਦਿਆਂ ਵਿਉਂਤਾ ਬਣਾ ਰਹੇ ਹਨ। ਇਸਤੋਂ ਉਨ੍ਹਾਂ ਨੂੰ ਮੇਰੇ ਬਾਰੇ ਬੋਲਕੇ ਖੁਸ਼ੀ ਮਿਲਦੀ ਹੈ। ਲੋਕਾਂ ਸਾਹਮਣੇ ਉਹ ਮੇਰੇ ਬਾਰੇ ਚੰਗਾ ਬੋਲਦੇ ਹਨ ਪਰ ਲੁਕਵੇਂ ਤੌਰ ਤੇ ਮੈਨੂੰ ਗਾਲ੍ਹਾਂ ਕੱਢਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮਤਾ ਮਤਾਉਂਦੇ ਹਨ ਨਿਰਾ ਇਸੇ ਲਈ ਭਈ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।